16 ਨਵੰਬਰ ਨੂੰ ਫਿਰ ਛੁੱਟੀ! ਲਗਾਤਾਰ 3 ਦਿਨ ਬੰਦ ਰਹਿਣਗੇ ਸਕੂਲ

Published by: ਸ਼ੰਕਰ ਦਾਸ

ਦਿੱਲੀ ਵਿੱਚ 16 ਨਵੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

Published by: ਸ਼ੰਕਰ ਦਾਸ

ਇਹ ਛੁੱਟੀ ਛੱਠ ਪੂਜਾ ਦੇ ਤਿਉਹਾਰ ਦੇ ਮੌਕੇ 'ਤੇ ਕੀਤੀ ਗਈ ਹੈ।

Published by: ਸ਼ੰਕਰ ਦਾਸ

ਛੱਠ ਪੂਜਾ ਦਾ ਤਿਉਹਾਰ ਇਸ ਵਾਰ 13 ਨਵੰਬਰ ਤੋਂ ਸ਼ੁਰੂ ਹੋ ਕੇ 16 ਨਵੰਬਰ ਨੂੰ ਸਮਾਪਤ ਹੋਵੇਗਾ।

Published by: ਸ਼ੰਕਰ ਦਾਸ

ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।

Published by: ਸ਼ੰਕਰ ਦਾਸ

ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।

Published by: ਸ਼ੰਕਰ ਦਾਸ

16 ਨਵੰਬਰ ਨੂੰ ਦਿੱਲੀ ਦੇ ਸਕੂਲ -ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ।

Published by: ਸ਼ੰਕਰ ਦਾਸ

14 ਨਵੰਬਰ ਨੂੰ ਦੂਜਾ ਸ਼ਨੀਵਾਰ ਹੋਣ ਕਾਰਨ ਸਕੂਲਾਂ ਵਿੱਚ ਛੁੱਟੀ ਰਹੇਗੀ।

Published by: ਸ਼ੰਕਰ ਦਾਸ

15 ਨਵੰਬਰ ਨੂੰ ਐਤਵਾਰ ਦੀ ਹਫ਼ਤਾਵਾਰੀ ਛੁੱਟੀ ਹੋਵੇਗੀ।

Published by: ਸ਼ੰਕਰ ਦਾਸ

ਇਸ ਤਰ੍ਹਾਂ ਦਿੱਲੀ ਦੇ ਸਕੂਲਾਂ ਵਿੱਚ ਲਗਾਤਾਰ ਤਿੰਨ ਦਿਨ ਛੁੱਟੀਆਂ ਰਹਿਣਗੀਆਂ।

Published by: ਸ਼ੰਕਰ ਦਾਸ