UK 'ਚ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਵਿੱਚ ਲਗਾਤਾਰ ਕਮੀ ਆ ਰਹੀ ਹੈ। ਇਮੀਗ੍ਰੇਸ਼ਨ ਪਾਬੰਦੀਆਂ, ਖਾਸ ਕਰਕੇ ਆਸ਼ਰਿਤਾਂ ਨੂੰ ਲਿਆਉਣ 'ਤੇ ਪਾਬੰਦੀ ਦੇ ਕਾਰਨ ਹੋਇਆ ਹੈ