ਡੰਮੀ ਦਾਖ਼ਲੇ, CBSE ਨੇ ਇਨ੍ਹਾਂ ਸਕੂਲਾਂ ਨੂੰ ਭੇਜਿਆ ਨੋਟਿਸ
abp live

ਡੰਮੀ ਦਾਖ਼ਲੇ, CBSE ਨੇ ਇਨ੍ਹਾਂ ਸਕੂਲਾਂ ਨੂੰ ਭੇਜਿਆ ਨੋਟਿਸ

Published by: ਏਬੀਪੀ ਸਾਂਝਾ
ਸੀਬੀਐਸਈ ਨੇ 27 ਸਕੂਲਾਂ ਨੂੰ ਡੰਮੀ ਦਾਖ਼ਲੇ ਅਤੇ ਹੋਰ ਕਾਨੂੰਨਾਂ ਦੀ ਉਲੰਘਣਾ ਦਾ ਦੋਸ਼ੀ ਪਾਇਆ ਹੈ
ABP Sanjha

ਸੀਬੀਐਸਈ ਨੇ 27 ਸਕੂਲਾਂ ਨੂੰ ਡੰਮੀ ਦਾਖ਼ਲੇ ਅਤੇ ਹੋਰ ਕਾਨੂੰਨਾਂ ਦੀ ਉਲੰਘਣਾ ਦਾ ਦੋਸ਼ੀ ਪਾਇਆ ਹੈ

ਜਿਸ ਕਾਰਨ ਉਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਹੈ।
ABP Sanjha

ਜਿਸ ਕਾਰਨ ਉਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਹੈ।

ਇਸ ਵਿੱਚ ਦਿੱਲੀ ਅਤੇ ਰਾਜਸਥਾਨ ਖੇਤਰ ਦੇ ਸਕੂਲ ਸ਼ਾਮਲ ਹਨ।
ABP Sanjha

ਇਸ ਵਿੱਚ ਦਿੱਲੀ ਅਤੇ ਰਾਜਸਥਾਨ ਖੇਤਰ ਦੇ ਸਕੂਲ ਸ਼ਾਮਲ ਹਨ।

ABP Sanjha

ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਸਕੂਲਾਂ ਵਿੱਚ ਡੰਮੀ ਦਾਖ਼ਲੇ ਦਿੱਤੇ ਜਾ ਰਹੇ ਸਨ।

ABP Sanjha

ਇਸ ਤੋਂ ਇਲਾਵਾ ਸੀਬੀਐਸਈ ਵੱਲੋਂ ਬਣਾਏ ਗਏ ਕਈ ਹੋਰ ਨਿਯਮਾਂ ਦੀ ਵੀ ਅਣਦੇਖੀ ਕੀਤੀ ਜਾ ਰਹੀ ਹੈ।

ABP Sanjha

ਅਧਿਕਾਰੀਆਂ ਦਾ ਕਹਿਣਾ ਹੈ ਕਿ ਕਈ ਸਕੂਲ ਨਿਯਮਾਂ ਦੀ ਉਲੰਘਣਾ ਕਰ ਰਹੇ ਸਨ, ਜਿਸ ਕਾਰਨ ਇਨ੍ਹਾਂ ਸਕੂਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ।

ABP Sanjha

ਪ੍ਰਾਪਤ ਜਾਣਕਾਰੀ ਅਨੁਸਾਰ ਸੀਬੀਐਸਈ ਦੀ ਟੀਮ ਨੇ ਇਨ੍ਹਾਂ ਵਿੱਚੋਂ ਕੁਝ ਸਕੂਲਾਂ ਦਾ ਅਚਨਚੇਤ ਨਿਰੀਖਣ ਕੀਤਾ ਸੀ।

ABP Sanjha

ਇਸ ਦੌਰਾਨ ਉਨ੍ਹਾਂ ਨੇ ਸਕੂਲ ਦੇ ਦਾਖਲਿਆਂ ਵਿਚ ਕਈ ਖਾਮੀਆਂ ਪਾਈਆਂ।

ABP Sanjha

ਉਨ੍ਹਾਂ ਵਿੱਚ ਦਿੱਲੀ ਖੇਤਰ ਦੇ 22 ਸਕੂਲ ਅਤੇ ਅਜਮੇਰ ਖੇਤਰ ਦੇ ਪੰਜ ਸਕੂਲ ਸ਼ਾਮਲ ਹਨ।