School Closed: ਮੌਸਮ ਵਿੱਚ ਤਬਦੀਤੀ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਇਸ ਵਿਚਾਲੇ ਕੜਾਕੇ ਦੀ ਠੰਢ ਕਾਰਨ ਸਕੂਲ ਲਗਾਤਾਰ ਬੰਦ ਕੀਤੇ ਜਾ ਰਹੇ ਹਨ। ਇਸ ਸਬੰਧ ਵਿੱਚ, ਸਾਰੇ ਸਕੂਲ 1 ਜਨਵਰੀ ਤੱਕ ਬੰਦ ਰੱਖਣ ਦਾ ਹੁਕਮ ਜਾਰੀ ਕੀਤਾ ਗਿਆ ਹੈ।