Punjab News: ਅਗਸਤ ਦਾ ਮਹੀਨਾ ਸ਼ੁਰੂ ਹੋ ਗਿਆ ਹੈ ਅਤੇ ਪੰਜਾਬ ਵਿੱਚ ਛੁੱਟੀਆਂ ਦੀ ਭਰਮਾਰ ਹੋਣ ਵਾਲੀ ਹੈ। ਇਸ ਮਹੀਨੇ ਕਈ ਖਾਸ ਤਿਉਹਾਰ ਇਕੱਠੇ ਹੋਣ ਕਾਰਨ, ਲੋਕ ਲੰਬੀਆਂ ਛੁੱਟੀਆਂ ਦਾ ਆਨੰਦ ਮਾਣ ਸਕਣਗੇ।