School Summer Holidays Extended: ਭੱਖਦੀ ਗਰਮੀ ਵਿਚਾਲੇ ਸਕੂਲੀ ਵਿਦਿਆਰਥੀਆਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਸਰਕਾਰੀ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਵਿੱਚ 8 ਦਿਨਾਂ ਦਾ ਹੋਰ ਵਾਧਾ ਕਰ ਦਿੱਤਾ ਗਿਆ ਹੈ।