School Holiday: ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਛੁੱਟੀਆਂ ਨੂੰ ਲੈ ਕੇ ਅਹਿਮ ਖਬਰ ਸਾਹਮਣੇ ਆ ਰਹੀ ਹੈ, ਜਾਣਕਾਰੀ ਲਈ ਦੱਸ ਦੇਈਏ ਕਿ ਛੁੱਟੀਆਂ ਦੀ ਮਿਆਦ ਇੱਕ ਦਿਨ ਵਧਾ ਦਿੱਤੀ ਗਈ ਹੈ।