Public Holiday: ਨਵਰਾਤਰੀ ਦੇ ਤਿਓਹਾਰ ਵਿਚਾਲੇ ਵਿਦਿਆਰਥੀਆਂ ਅਤੇ ਮੁਲਾਜ਼ਮਾਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਸੋਮਵਾਰ ਯਾਨੀ 19 ਅਕਤੂਬਰ ਦੇਸ਼ ਦੇ ਕਈ ਸੂਬਿਆਂ ਵਿੱਚ ਜਨਤਕ ਛੁੱਟੀ ਰਹੇਗੀ।