Punjab School Holiday: ਪੰਜਾਬ ਵਿੱਚ 28 ਸਤੰਬਰ ਨੂੰ ਸਾਰੇ ਸਕੂਲ ਬੰਦ ਰਹਿਣਗੇ। ਸਰਕਾਰ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਦੀ ਯਾਦ ਵਿੱਚ ਇਸ ਦਿਨ ਛੁੱਟੀ ਘੋਸ਼ਿਤ ਕੀਤੀ ਹੈ।