Ferozepur News: ਪੰਜਾਬ ਦੇ ਵਿਦਿਆਰਥੀਆਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਜਿਸ ਨਾਲ ਬੱਚਿਆਂ ਦੇ ਚਿਹਰੇ ਖਿੜ ਗਏ ਹਨ।

Published by: ABP Sanjha

ਦੱਸ ਦੇਈਏ ਕਿ ਜ਼ਿਲ੍ਹਾ ਮੈਜਿਸਟ੍ਰੇਟ ਫਿਰੋਜ਼ਪੁਰ, ਦੀਪਸ਼ਿਖਾ ਸ਼ਰਮਾ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਗਿਣਤੀ ਕੇਂਦਰਾਂ 'ਤੇ ਸਥਿਤ...

Published by: ABP Sanjha

ਸਕੂਲਾਂ ਦੇ ਵਿਦਿਆਰਥੀਆਂ ਲਈ ਕੱਲ੍ਹ (ਬੁੱਧਵਾਰ), 17 ਦਸੰਬਰ, 2025 ਨੂੰ ਛੁੱਟੀ ਦਾ ਐਲਾਨ ਕੀਤਾ ਹੈ।

Published by: ABP Sanjha

ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਗਿਣਤੀ ਕੱਲ੍ਹ, 17 ਦਸੰਬਰ, 2025 ਨੂੰ ਹੋਵੇਗੀ।

Published by: ABP Sanjha

ਵੋਟਾਂ ਦੀ ਗਿਣਤੀ ਲਈ ਵੱਖਰੇ-ਵੱਖਰੇ ਕਾਊਂਟਿੰਗ ਸੈਂਟਰ ਬਣਾਏ ਗਏ ਹਨ, ਜਿਨ੍ਹਾਂ ਵਿੱਚ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਗੁਰੂਹਰਸਹਾਏ, ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਮਦੋਟ...

Published by: ABP Sanjha

ਮਨੋਹਰ ਲਾਲ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਫਿਰੋਜ਼ਪੁਰ ਛਾਉਣੀ ਅਤੇ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਖੂ ਸ਼ਾਮਲ ਹਨ।

Published by: ABP Sanjha

ਉਨ੍ਹਾਂ ਨੇ ਦੱਸਿਆ ਕਿ ਕਾਊਂਟਿੰਗ ਕੇਂਦਰਾਂ 'ਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ...

Published by: ABP Sanjha

ਇਨ੍ਹਾਂ ਗਿਣਤੀ ਕੇਂਦਰਾਂ (ਸਕੂਲਾਂ) ਵਿੱਚ ਵਿਦਿਆਰਥੀਆਂ ਲਈ 17 ਦਸੰਬਰ, 2025 ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

Published by: ABP Sanjha