Punjab School Holidays: ਪੰਜਾਬ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਸਣੇ ਸਰਕਾਰੀ ਕਰਮਚਾਰੀਆਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ, ਜਿਸ ਕਾਰਨ ਹਰ ਕਿਸੇ ਦਾ ਚਿਹਰਾ ਖੁਸ਼ੀ ਨਾਲ ਖਿੜ ਗਿਆ ਹੈ।