School Holiday: ਮਹਾਂਕੁੰਭ ਵਿੱਚ ਇੱਕ ਵਾਰ ਫਿਰ ਤੋਂ ਸ਼ਰਧਾਲੂਆਂ ਦੀ ਗਿਣਤੀ ਵੱਧਣੀ ਸ਼ੁਰੂ ਹੋ ਗਈ ਹੈ। ਇਸ ਕਾਰਨ ਪੂਰਾ ਸ਼ਹਿਰ ਟ੍ਰੈਫਿਕ ਜਾਮ ਤੋਂ ਪ੍ਰੇਸ਼ਾਨ ਹੈ।