Diwali Holiday: ਇਸ ਵਾਰ ਬੱਚਿਆਂ ਅਤੇ ਸਰਕਾਰੀ ਕਰਮਚਾਰੀਆਂ ਨੂੰ ਦੀਵਾਲੀ 'ਤੇ ਲੰਬੀਆਂ ਛੁੱਟੀਆਂ ਦਾ ਤੋਹਫਾ ਮਿਲਣ ਵਾਲਾ ਹੈ, ਅਜਿਹੇ 'ਚ ਤੁਸੀਂ ਆਪਣੇ ਪਰਿਵਾਰ ਨਾਲ ਛੁੱਟੀਆਂ ਦਾ ਪੂਰਾ ਆਨੰਦ ਲੈ ਸਕੋਗੇ।