ਪੰਜਾਬ ਦੇ ਨੌਜਵਾਨਾਂ ਲਈ ਸਰਕਾਰੀ ਨੌਕਰੀ ਪ੍ਰਾਪਤ ਕਰਨ ਦਾ ਸੁਨਹਿਰੀ ਮੌਕਾ ਹੈ



ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਬੰਪਰ ਭਰਤੀ ਕੀਤੀ ਜਾ ਰਹੀ ਹੈ



ਜੀ ਹਾਂ PSPCL ਨੇ ਸਹਾਇਕ ਸਬ ਸਟੇਸ਼ਨ ਅਟੈਂਡੈਂਟ (ASSA) ਅਤੇ ਮਕੈਨਿਕ ਦੀਆਂ ਅਸਾਮੀਆਂ ਲਈ ਭਰਤੀ ਲਈ ਅਰਜ਼ੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ



ਉਮੀਦਵਾਰ PSPCL ਦੀ ਅਧਿਕਾਰਤ ਵੈੱਬਸਾਈਟ pspcl.in 'ਤੇ ਜਾ ਕੇ ਅਪਲਾਈ ਕਰ ਸਕਦੇ ਹਨ



ਅਸਾਮੀਆਂ ਦਾ ਵੇਰਵਾ- ਸਹਾਇਕ ਸਬ ਸਟੇਸ਼ਨ ਅਟੈਂਡੈਂਟ : 408 ਅਸਾਮੀਆਂ, ਮਕੈਨਿਕ: 25 ਅਸਾਮੀਆਂ



ਅਸਿਸਟੈਂਟ ਸਬ-ਸਟੇਸ਼ਨ ਅਟੈਂਡੈਂਟ (ASSA): 12ਵੀਂ ਪਾਸ, ਡਿਪਲੋਮਾ ਇਨ ਇਲੈਕਟ੍ਰੀਕਲ/ਇਲੈਕਟ੍ਰੋਨਿਕਸ ਇੰਜੀਨੀਅਰਿੰਗ ਜਾਂ ITI (ਇਲੈਕਟ੍ਰੀਸ਼ੀਅਨ)



ਟੈਸਟ ਮਕੈਨਿਕ: 10ਵੀਂ ਪਾਸ ਜਾਂ ਇਲੈਕਟ੍ਰੀਕਲ ਇੰਜੀਨੀਅਰਿੰਗ ਵਿੱਚ ਡਿਪਲੋਮਾ।



ਉਮਰ: 18 ਸਾਲ ਤੋਂ 37 ਸਾਲ ਤੱਕ ਵਾਲੇ ਅਪਲਾਈ ਕਰ ਸਕਦੇ ਹਨ



ਪੇਪਰ ਲਈ ਫੀਸ- ਜਨਰਲ, OBC, EWS: 1416 ਰੁਪਏ, SC, ST, PWD: GST ਸਮੇਤ 885 ਰੁਪਏ



ਨਵੇਂ ਰਜਿਸਟ੍ਰੇਸ਼ਨ ਲਿੰਕ 'ਤੇ ਕਲਿੱਕ ਕਰਕੇ ਰਜਿਸਟਰ ਕਰੋ ਅਤੇ ਪੂਰਾ ਫਾਰਮ ਆਨਲਾਈਨ ਭਰੋ।



ਫੀਸ ਜਮ੍ਹਾ ਕਰੋ। ਭਰੇ ਹੋਏ ਫਾਰਮ ਦਾ ਪ੍ਰਿੰਟਆਊਟ ਲੈ ਕੇ ਰੱਖੋ