School Holidays: ਮਹਾਂਸ਼ਿਵਰਾਤਰੀ ਦੇ ਮੌਕੇ 'ਤੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲ 26 ਅਤੇ 27 ਫਰਵਰੀ ਨੂੰ ਬੰਦ ਰਹਿਣਗੇ। ਇਹ ਛੁੱਟੀ ਸੂਬੇ ਭਰ ਦੇ ਸਾਰੇ ਵਿਦਿਅਕ ਅਦਾਰਿਆਂ 'ਤੇ ਲਾਗੂ ਹੋਵੇਗੀ।