ਬ੍ਰਿਟੇਨ 'ਤੇ ਸੱਤਰ ਸਾਲਾਂ ਤੱਕ ਰਾਜ ਕਰਨ ਵਾਲੀ ਮਹਾਰਾਣੀ ਐਲਿਜ਼ਾਬੈਥ ਦਾ ਵੀਰਵਾਰ ਨੂੰ ਸਕਾਟਲੈਂਡ ਦੇ ਬਾਲਮੋਰਲ ਕੈਸਲ 'ਚ ਦੇਹਾਂਤ ਹੋ ਗਿਆ। ਉਹ ਬ੍ਰਿਟੇਨ ਵਿੱਚ ਸਭ ਤੋਂ ਲੰਬੇ ਸਮੇਂ ਤੱਕ ਰਾਜ ਕਰਨ ਵਾਲੀ ਰਾਣੀ ਸੀ।