ਫਿਲਮ 'ਚ ਕੰਗਨਾ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਕਿਰਦਾਰ ਨਿਭਾਅ ਰਹੀ ਹੈ। ਪਰਦੇ 'ਤੇ ਕੰਗਨਾ ਸਭ ਤੋਂ ਸ਼ਕਤੀਸ਼ਾਲੀ ਤੇ ਪ੍ਰਸਿੱਧ ਰਾਜਨੇਤਾਵਾਂ ਚੋਂ ਇੱਕ ਇੰਦਰਾ ਗਾਂਧੀ ਦੇ ਕਿਰਦਾਰ ਵਿੱਚ ਨਜ਼ਰ ਆਵੇਗੀ।
ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀ ਆਉਣ ਵਾਲੀ ਫਿਲਮ ਐਮਰਜੈਂਸੀ ਸੁਰਖੀਆਂ ਵਿੱਚ ਹੈ
ਫਿਲਮ ਰਿਲੀਜ਼ ਹੋਣ 'ਚ ਅਜੇ ਸਮਾਂ ਹੈ, ਇਸ ਤੋਂ ਪਹਿਲਾਂ ਹੀ ਫਿਲਮ ਦਾ ਟੀਜ਼ਰ ਕੰਗਨਾ ਰਣੌਤ ਦੀ ਫਰਸਟ ਲੁੱਕ ਦੇ ਨਾਲ ਰਿਲੀਜ਼ ਕਰ ਦਿੱਤਾ ਗਿਆ ਹੈ
ਫਿਲਮ 'ਚ ਕੰਗਨਾ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਕਿਰਦਾਰ ਨਿਭਾਅ ਰਹੀ ਹੈ
ਪਰਦੇ 'ਤੇ, ਕੰਗਨਾ ਸਭ ਤੋਂ ਸ਼ਕਤੀਸ਼ਾਲੀ ਅਤੇ ਪ੍ਰਸਿੱਧ ਰਾਜਨੇਤਾਵਾਂ ਵਿੱਚੋਂ ਇੱਕ ਇੰਦਰਾ ਗਾਂਧੀ ਦੇ ਕਿਰਦਾਰ ਵਿੱਚ ਨਜ਼ਰ ਆਵੇਗੀ
'ਐਮਰਜੈਂਸੀ' ਦੇ ਫ਼ਰਸਟ ਲੁੱਕ ਪੋਸਟਰ 'ਚ ਕੰਗਨਾ ਰਣੌਤ ਛੋਟੇ ਸਫੇਦ ਵਾਲਾਂ 'ਚ ਨਜ਼ਰ ਆ ਰਹੀ ਹੈ, ਚਿਹਰੇ 'ਤੇ ਹਲਕੀ ਝੁਰੜੀਆਂ ਹਨ
ਫਿਲਮ ਦੇ ਟੀਜ਼ਰ 'ਚ ਕੰਗਨਾ ਦਾ ਬੇਹੱਦ ਆਤਮ ਵਿਸ਼ਵਾਸ ਵਾਲਾ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ
ਕੰਗਨਾ ਰਣੌਤ ਨੂੰ ਬਾਲੀਵੁੱਡ ਦੀਆਂ ਉਨ੍ਹਾਂ ਕੁਝ ਅਭਿਨੇਤਰੀਆਂ 'ਚ ਗਿਣਿਆ ਜਾਂਦਾ ਹੈ ਜੋ ਆਪਣੇ ਕਿਰਦਾਰ 'ਚ ਜਾਨ ਪਾਉਣ ਲਈ ਸਖਤ ਮਿਹਨਤ ਕਰਦੀਆਂ ਹਨ
ਫਿਲਮ ਦਾ ਟੀਜ਼ਰ ਦੇਖਣ ਤੋਂ ਬਾਅਦ ਕੰਗਨਾ ਦੇ ਪ੍ਰਸ਼ੰਸਕ ਉਸ ਦੀ ਫਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ
ਇਸ ਤੋਂ ਪਹਿਲਾਂ ਕੰਗਨਾ ਤਾਮਿਲਨਾਡੂ ਦੀ ਸਾਬਕਾ ਮੁੱਖ ਮੰਤਰੀ ਜਯਾ ਲਲਿਤਾ ਦੇ ਜੀਵਨ 'ਤੇ ਆਧਾਰਿਤ ਫਿਲਮ ਥਲਾਈਵੀ 'ਚ ਨਜ਼ਰ ਆ ਚੁੱਕੀ ਹੈ
ਹਾਲਾਂਕਿ ਇਸ ਫਿਲਮ ਨੂੰ ਕੋਈ ਖਾਸ ਹੁੰਗਾਰਾ ਨਹੀਂ ਮਿਲਿਆ ਪਰ ਕੰਗਨਾ ਦੇ ਲੁੱਕ ਅਤੇ ਐਕਟਿੰਗ ਨੇ ਸਾਰਿਆਂ ਦਾ ਦਿਲ ਜਿੱਤ ਲਿਆ