ਟੀ-20 ਵਿਸ਼ਵ ਕੱਪ 2022 ਦੇ ਫਾਈਨਲ ਵਿੱਚ ਇੰਗਲੈਂਡ ਨੇ ਪਾਕਿਸਤਾਨ ਨੂੰ ਹਰਾ ਕੇ ਇਤਿਹਾਸਕ ਜਿੱਤ ਦਰਜ ਕੀਤੀ। ਇਸ ਜਿੱਤ ਤੋਂ ਬਾਅਦ ਟੀਮ ਦੇ ਖਿਡਾਰੀ ਮੈਦਾਨ 'ਤੇ ਜਸ਼ਨ ਮਨਾਉਂਦੇ ਨਜ਼ਰ ਆਏ। ਇਸ ਦੌਰਾਨ ਇੰਗਲੈਂਡ ਦੇ ਖਿਡਾਰੀਆਂ ਦਾ ਪਰਿਵਾਰ ਵੀ ਇਕੱਠੇ ਨਜ਼ਰ ਆਇਆ।