Actress Death: ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨੇ ਕਈ ਪ੍ਰਸ਼ੰਸਕਾਂ ਦਾ ਦਿਲ ਤੋੜ ਦਿੱਤਾ ਹੈ। ਦਰਅਸਲ, ਨਾਈਜੀਰੀਆ ਦੇ ਫਿਲਮ ਉਦਯੋਗ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਇੱਕ ਨੌਲੀਵੁੱਡ ਅਦਾਕਾਰਾ ਦੀ ਮੌਤ ਦੀ ਖ਼ਬਰ ਆਈ।