Death: ਸਿਨੇਮਾ ਜਗਤ ਤੋਂ ਦੁਖਦਾਈ ਖ਼ਬਰ ਆ ਰਹੀ ਹੈ। ਨੈੱਟਫਲਿਕਸ ਦੀ ਮਸ਼ਹੂਰ ਸੀਰੀਜ਼ 'ਦਿ ਵਾਕਿੰਗ ਡੈੱਡ' ਫੇਮ ਅਦਾਕਾਰਾ ਕੈਲੀ ਮੈਕ ਹੁਣ ਇਸ ਦੁਨੀਆਂ ਵਿੱਚ ਨਹੀਂ ਰਹੀ। ਅਦਾਕਾਰਾ ਦਾ 33 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ।