Death: ਫਿਲਮ ਇੰਡਸਟਰੀ ਤੋਂ ਅੱਜ ਸਵੇਰੇ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿਸ ਨੇ ਦਰਸ਼ਕਾਂ ਦੇ ਦਿਲ ਤੋੜ ਦਿੱਤੇ ਹਨ। ਫਿਲਮਾਂ ਅਤੇ ਟੀਵੀ ਸੀਰੀਅਲਾਂ ਰਾਹੀਂ ਆਪਣੀ ਪਛਾਣ ਬਣਾਉਣ ਵਾਲੇ ਮਸ਼ਹੂਰ ਦਿੱਗਜ ਅਦਾਕਾਰ ਨੇ ਇਸ ਦੁਨੀਆ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਦਿੱਤਾ ਹੈ।