Comedian Death: ਮਨੋਰੰਜਨ ਜਗਤ ਤੋਂ ਦੁਖਦ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਪ੍ਰਸ਼ੰਸਕਾਂ ਦੇ ਦਿਲ ਟੁੱਟ ਗਏ ਹਨ। ਕਾਮੇਡੀ ਅਦਾਕਾਰ ਜਾਰਜ ਵੈਂਡਟ, ਜਿਨ੍ਹਾਂ ਨੇ ਆਪਣੀ ਕਾਮਿਕ ਟਾਈਮਿੰਗ ਨਾਲ ਸਾਰਿਆਂ ਨੂੰ ਹਸਾਇਆ, ਉਨ੍ਹਾਂ ਦਾ ਦੇਹਾਂਤ ਹੋ ਗਿਆ ਹੈ।