Guruprasad Passed Away: ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨੇ ਫਿਲਮੀ ਸਿਤਾਰਿਆਂ ਦੇ ਨਾਲ-ਨਾਲ ਪ੍ਰਸ਼ੰਸਕਾਂ ਦਾ ਵੀ ਦਿਲ ਤੋੜ ਦਿੱਤਾ ਹੈ।
ABP Sanjha

Guruprasad Passed Away: ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨੇ ਫਿਲਮੀ ਸਿਤਾਰਿਆਂ ਦੇ ਨਾਲ-ਨਾਲ ਪ੍ਰਸ਼ੰਸਕਾਂ ਦਾ ਵੀ ਦਿਲ ਤੋੜ ਦਿੱਤਾ ਹੈ।

ਦਰਅਸਲ, ਮਸ਼ਹੂਰ ਫਿਲਮਕਾਰ ਦੇ ਦੇਹਾਂਤ ਦੀ ਖਬਰ ਨੇ ਹਰ ਪਾਸੇ ਹਲਚਲ ਮਚਾ ਦਿੱਤੀ ਹੈ। ਮਸ਼ਹੂਰ ਕੰਨੜ ਫਿਲਮ ਨਿਰਮਾਤਾ ਇਸ ਦੁਨੀਆ 'ਚ ਨਹੀਂ ਰਹੇ। ਗੁਰੂ ਪ੍ਰਸਾਦ ਨੇ ਖੁਦਕੁਸ਼ੀ ਕਰ ਲਈ ਹੈ।
ABP Sanjha

ਦਰਅਸਲ, ਮਸ਼ਹੂਰ ਫਿਲਮਕਾਰ ਦੇ ਦੇਹਾਂਤ ਦੀ ਖਬਰ ਨੇ ਹਰ ਪਾਸੇ ਹਲਚਲ ਮਚਾ ਦਿੱਤੀ ਹੈ। ਮਸ਼ਹੂਰ ਕੰਨੜ ਫਿਲਮ ਨਿਰਮਾਤਾ ਇਸ ਦੁਨੀਆ 'ਚ ਨਹੀਂ ਰਹੇ। ਗੁਰੂ ਪ੍ਰਸਾਦ ਨੇ ਖੁਦਕੁਸ਼ੀ ਕਰ ਲਈ ਹੈ।

52 ਸਾਲਾ ਕੰਨੜ ਨਿਰਦੇਸ਼ਕ ਅਤੇ ਫਿਲਮ ਨਿਰਮਾਤਾ ਗੁਰੂਪ੍ਰਸਾਦ ਨੇ ਆਪਣੇ ਘਰ ਦੇ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ। ਹੁਣ ਇਸ ਖਬਰ ਨੂੰ ਸੁਣ ਕੇ ਹਰ ਕੋਈ ਹੈਰਾਨ ਹੈ ਅਤੇ ਇੰਡਸਟਰੀ 'ਚ ਸੋਗ ਦੀ ਲਹਿਰ ਹੈ।
ABP Sanjha

52 ਸਾਲਾ ਕੰਨੜ ਨਿਰਦੇਸ਼ਕ ਅਤੇ ਫਿਲਮ ਨਿਰਮਾਤਾ ਗੁਰੂਪ੍ਰਸਾਦ ਨੇ ਆਪਣੇ ਘਰ ਦੇ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ। ਹੁਣ ਇਸ ਖਬਰ ਨੂੰ ਸੁਣ ਕੇ ਹਰ ਕੋਈ ਹੈਰਾਨ ਹੈ ਅਤੇ ਇੰਡਸਟਰੀ 'ਚ ਸੋਗ ਦੀ ਲਹਿਰ ਹੈ।

ਗੁਰੂਪ੍ਰਸਾਦ ਦੇ ਇਸ ਕਦਮ ਨੇ ਹੁਣ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਵੱਡਾ ਝਟਕਾ ਦਿੱਤਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਕੰਨੜ ਨਿਰਦੇਸ਼ਕ ਗੁਰੂਪ੍ਰਸਾਦ ਦੀ ਲਾਸ਼ ਉਨ੍ਹਾਂ ਦੇ ਘਰ ਤੋਂ ਸੜੀ ਹਾਲਤ 'ਚ ਮਿਲੀ।
ABP Sanjha

ਗੁਰੂਪ੍ਰਸਾਦ ਦੇ ਇਸ ਕਦਮ ਨੇ ਹੁਣ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਵੱਡਾ ਝਟਕਾ ਦਿੱਤਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਕੰਨੜ ਨਿਰਦੇਸ਼ਕ ਗੁਰੂਪ੍ਰਸਾਦ ਦੀ ਲਾਸ਼ ਉਨ੍ਹਾਂ ਦੇ ਘਰ ਤੋਂ ਸੜੀ ਹਾਲਤ 'ਚ ਮਿਲੀ।

ABP Sanjha

ਉਨ੍ਹਾਂ ਦੀ ਲਾਸ਼ ਕਰਨਾਟਕ ਦੇ ਮਦਨਾਇਕਨਾਹੱਲੀ ਇਲਾਕੇ 'ਚ 'ਚੋਂ ਮਿਲੀ। ਦੱਸਿਆ ਜਾ ਰਿਹਾ ਹੈ ਕਿ ਨਿਰਦੇਸ਼ਕ ਪਿਛਲੇ ਅੱਠ ਮਹੀਨਿਆਂ ਤੋਂ ਇਸ ਘਰ ਵਿੱਚ ਰਹਿ ਰਿਹਾ ਸੀ। ਹਾਲ ਹੀ 'ਚ ਨਿਰਦੇਸ਼ਕ ਦੇ ਗੁਆਂਢੀਆਂ ਨੂੰ ਉਸ ਦੇ ਘਰੋਂ ਬਦਬੂ ਆ ਰਹੀ ਸੀ।

ABP Sanjha

ਜਦੋਂ ਉਨ੍ਹਾਂ ਨੇ ਇਸ ਸਬੰਧੀ ਸ਼ਿਕਾਇਤ ਕਰਕੇ ਅਧਿਕਾਰੀਆਂ ਨੂੰ ਇਸ ਦੀ ਸੂਚਨਾ ਦਿੱਤੀ ਤਾਂ ਪੁਲਿਸ ਨੇ ਸ਼ਿਕਾਇਤ ਮਿਲਦਿਆਂ ਹੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ।

ABP Sanjha

ਜਿਵੇਂ ਹੀ ਪੁਲਿਸ ਡਾਇਰੈਕਟਰ ਦੇ ਘਰ ਪਹੁੰਚੀ ਤਾਂ ਉਸ ਦੀ ਲਾਸ਼ ਪੱਖੇ ਨਾਲ ਲਟਕਦੀ ਮਿਲੀ। ਪੁਲਿਸ ਦਾ ਕਹਿਣਾ ਹੈ ਕਿ ਗੁਰੂਪ੍ਰਸਾਦ ਨੇ ਕਈ ਦਿਨ ਪਹਿਲਾਂ ਖੁਦਕੁਸ਼ੀ ਕੀਤੀ ਹੋ ਸਕਦੀ ਹੈ ਕਿਉਂਕਿ ਉਸ ਦੀ ਲਾਸ਼ ਸੜਨ ਲੱਗੀ ਸੀ।

ABP Sanjha

ਹੁਣ ਉਨ੍ਹਾਂ ਨੇ ਇਹ ਵੱਡਾ ਕਦਮ ਕਿਉਂ ਚੁੱਕਿਆ ਇਸ ਬਾਰੇ ਵੀ ਕਿਆਸ ਲਗਾਏ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਉਹ ਕਰਜ਼ੇ ਵਿੱਚ ਡੁੱਬਿਆ ਹੋਇਆ ਸੀ ਅਤੇ ਆਰਥਿਕ ਤੰਗੀ ਦਾ ਸਾਹਮਣਾ ਕਰ ਰਿਹਾ ਸੀ। ਸ਼ਾਇਦ ਇਸੇ ਲਈ ਨਿਰਦੇਸ਼ਕ ਨੇ ਆਪਣੀ ਜਾਨ ਲੈ ਲਈ।

ABP Sanjha

ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਡਾਇਰੈਕਟਰ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਸੁਣਨ ਵਿੱਚ ਇਹ ਵੀ ਆਇਆ ਕਿ ਨਿਰਦੇਸ਼ਕ ਹਾਲੀਆ ਫਿਲਮ ਦੇ ਫਲਾਪ ਹੋਣ ਕਾਰਨ ਵਿੱਤੀ ਸੰਕਟ 'ਚ ਸੀ।

ਇਸ ਗੱਲ ਨੂੰ ਉਹ ਬਰਦਾਸ਼ਤ ਨਾ ਕਰ ਸਕਿਆ ਅਤੇ ਖੁਦਕੁਸ਼ੀ ਕਰ ਲਈ। ਦੱਸ ਦੇਈਏ, ਗੁਰੂਪ੍ਰਸਾਦ ਨੇ ਸਾਲ 2006 ਵਿੱਚ ਬਤੌਰ ਨਿਰਦੇਸ਼ਕ ਡੈਬਿਊ ਕੀਤਾ ਸੀ।