Govinda Admitted Hospital: ਮਸ਼ਹੂਰ ਅਦਾਕਾਰ ਗੋਵਿੰਦਾ ਇੱਕ ਵਾਰ ਫਿਰ ਤੋਂ ਸੁਰਖੀਆਂ ਵਿੱਚ ਆ ਗਏ ਹਨ। ਦੱਸ ਦੇਈਏ ਕਿ ਲੱਤ 'ਚ ਗੋਲੀ ਲੱਗਣ ਤੋਂ ਬਾਅਦ ਇੱਕ ਵਾਰ ਫਿਰ ਤੋਂ ਗੋਵਿੰਦਾ ਦੀ ਤਬੀਅਤ ਅਚਾਨਕ ਵਿਗੜ ਗਈ ਹੈ।
ABP Sanjha

ਹਾਲ ਹੀ 'ਚ ਅਦਾਕਾਰ ਸ਼ਿਵ ਸੈਨਾ ਸ਼ਿੰਦੇ ਧੜੇ ਦੇ ਉਮੀਦਵਾਰਾਂ ਦੇ ਪ੍ਰਚਾਰ ਲਈ ਇੱਕ ਰੋਡ ਸ਼ੋਅ ਦਾ ਹਿੱਸਾ ਬਣੇ ਸੀ, ਪਰ ਇਸ ਦੌਰਾਨ ਉਨ੍ਹਾਂ ਨੂੰ ਛਾਤੀ 'ਚ ਦਰਦ ਹੋਇਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

ਟਾਈਮਜ਼ ਆਫ਼ ਇੰਡੀਆ ਦੀ ਤਾਜ਼ਾ ਰਿਪੋਰਟ ਦੇ ਅਨੁਸਾਰ, ਗੋਵਿੰਦਾ ਸ਼ਿਵ ਸੈਨਾ (ਸ਼ਿੰਦੇ ਧੜੇ) ਦੇ ਉਮੀਦਵਾਰਾਂ ਦੇ ਸਮਰਥਨ ਵਿੱਚ ਪਚੋਰਾ ਵਿੱਚ ਇੱਕ ਰੋਡ ਸ਼ੋਅ ਦਾ ਹਿੱਸਾ ਬਣੇ ਸਨ। ਰੈਲੀ ਅਜੇ ਜਲਗਾਓਂ ਪਹੁੰਚੀ ਹੀ ਸੀ ਕਿ ਉਨ੍ਹਾਂ ਨੂੰ ਛਾਤੀ ਵਿੱਚ ਤੇਜ਼ ਦਰਦ ਹੋਇਆ।

ਜਦੋਂ ਉਨ੍ਹਾਂ ਦੀ ਸਿਹਤ ਵਿਗੜ ਗਈ ਤਾਂ ਗੋਵਿੰਦਾ ਰੈਲੀ ਅੱਧ ਵਿਚਾਲੇ ਛੱਡ ਕੇ ਹਸਪਤਾਲ ਪਹੁੰਚ ਗਏ। ਫਿਲਹਾਲ ਉਨ੍ਹਾਂ ਦੀ ਸਿਹਤ ਨਾਲ ਜੁੜੀ ਕੋਈ ਅਪਡੇਟ ਸਾਹਮਣੇ ਨਹੀਂ ਆਈ ਹੈ।

ਕੁਝ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਗੋਵਿੰਦਾ ਦੇਰ ਰਾਤ ਘਰ ਪਹੁੰਚੇ ਹਨ। ਦੱਸ ਦੇਈਏ ਕਿ ਅਦਾਕਾਰ ਖੁਦ ਕਾਂਗਰਸ ਦੇ ਸਾਬਕਾ ਲੋਕ ਸਭਾ ਮੈਂਬਰ ਰਹਿ ਚੁੱਕੇ ਹਨ।

ABP Sanjha

1 ਅਕਤੂਬਰ ਦੀ ਸਵੇਰ ਨੂੰ ਗੋਵਿੰਦਾ ਦੀ ਲੱਤ ਵਿੱਚ ਗੋਲੀ ਲੱਗੀ ਸੀ। ਗੋਵਿੰਦਾ ਘਰ 'ਚ ਇਕੱਲੇ ਸਨ ਅਤੇ ਉਨ੍ਹਾਂ ਨੂੰ ਇੱਕ ਪ੍ਰੋਗਰਾਮ ਲਈ ਕੋਲਕਾਤਾ ਜਾਣਾ ਪਿਆ। ਇਸ ਦੌਰਾਨ ਘਰ ਵਿੱਚ ਰੱਖੇ ਰਿਵਾਲਵਰ ਦੀ ਸਫਾਈ ਕਰਦੇ ਸਮੇਂ ਹਾਦਸਾ ਵਾਪਰ ਗਿਆ ਸੀ।

ABP Sanjha

ਉਨ੍ਹਾਂ ਨੂੰ ਮੁੰਬਈ ਦੇ ਕ੍ਰਿਟੀ ਕੇਅਰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਹਾਲਾਂਕਿ ਬਾਅਦ ਵਿੱਚ ਉਨ੍ਹਾਂ ਨੂੰ 3 ਦਿਨਾਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ।