SAD News: ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਜਿਸ ਕਾਰਨ ਫਿਲਮੀ ਹਸਤੀਆਂ ਦੇ ਨਾਲ-ਨਾਲ ਪ੍ਰਸ਼ੰਸਕਾਂ ਵਿਚਾਲੇ ਸੋਗ ਦਾ ਮਾਹੌਲ ਹੈ। ਦੱਸ ਦੇਈਏ ਕਿ ਮਸ਼ਹੂਰ ਅਦਾਕਾਰਾ ਦੀ ਭਰੀ ਜਵਾਨੀ ਵਿੱਚ ਮੌਤ ਹੋ ਗਈ ਹੈ।