Filmmaker Death: ਆਸਕਰ-ਪੁਰਸਕਾਰ ਜੇਤੂ ਹਾਲੀਵੁੱਡ ਦੇ ਦਿੱਗਜ ਫਿਲਮ ਨਿਰਮਾਤਾ ਰਾਬਰਟ ਬੈਂਟਨ ਦਾ ਦੇਹਾਂਤ ਹੋ ਗਿਆ ਹੈ। ਇਸ ਦੁਖਦਾਈ ਖ਼ਬਰ ਕਾਰਨ ਫਿਲਮ ਇੰਡਸਟਰੀ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।