ਜਾਹਨਵੀ ਕਪੂਰ ਨੇ ਹਾਲ ਹੀ ਵਿੱਚ ਸਾੜੀ ਪਹਿਨ ਕੇ ਆਪਣੀਆਂ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ।



ਇਨ੍ਹਾਂ ਤਸਵੀਰਾਂ 'ਚ ਜਾਹਨਵੀ ਕਪੂਰ ਬੇਹੱਦ ਖੂਬਸੂਰਤ ਲੱਗ ਰਹੀ ਹੈ।



ਜਾਹਨਵੀ ਕਪੂਰ ਆਪਣੀਆਂ ਫਿਲਮਾਂ ਨਾਲੋਂ ਸੋਸ਼ਲ ਮੀਡੀਆ 'ਤੇ ਆਪਣੇ ਲੁੱਕ ਲਈ ਜ਼ਿਆਦਾ ਸੁਰਖੀਆਂ 'ਚ ਰਹਿੰਦੀ ਹੈ।



ਇਨ੍ਹਾਂ ਤਸਵੀਰਾਂ 'ਚ ਜਾਹਨਵੀ ਕਪੂਰ ਸਾੜ੍ਹੀ ਪਾਈ ਨਜ਼ਰ ਆ ਰਹੀ ਹੈ। ਜਾਹਨਵੀ ਕਪੂਰ ਦਾ ਨਵਾਂ ਲੁੱਕ ਸੋਸ਼ਲ ਮੀਡੀਆ 'ਤੇ ਆਉਂਦੇ ਹੀ ਵਾਇਰਲ ਹੋ ਗਿਆ ਹੈ।



ਇਨ੍ਹਾਂ ਤਸਵੀਰਾਂ 'ਚ ਜਾਹਨਵੀ ਕਪੂਰ ਅੱਖਾਂ 'ਚ ਕਾਜਲ ਪਾਈ ਨਜ਼ਰ ਆ ਰਹੀ ਸੀ।



ਇਨ੍ਹਾਂ ਤਸਵੀਰਾਂ 'ਚ ਜਾਹਨਵੀ ਕਪੂਰ ਈਅਰਰਿੰਗਸ ਪਹਿਨੇ ਨਜ਼ਰ ਆ ਰਹੀ ਸੀ।



ਇਨ੍ਹਾਂ ਤਸਵੀਰਾਂ 'ਚ ਜਾਹਨਵੀ ਕਪੂਰ ਆਪਣੇ ਕਿਲਰ ਲੁੱਕ 'ਚ ਨਜ਼ਰ ਆ ਰਹੀ ਹੈ।



ਇਨ੍ਹਾਂ ਤਸਵੀਰ 'ਚ ਜਾਹਨਵੀ ਕਪੂਰ ਖੁੱਲ੍ਹੇ ਵਾਲਾਂ ਨਾਲ ਨਜ਼ਰ ਆ ਰਹੀ ਹੈ।



ਇਨ੍ਹਾਂ ਤਸਵੀਰ 'ਚ ਜਾਹਨਵੀ ਕਪੂਰ ਆਪਣੀ ਕਰਵੀ ਫਿਗਰ ਨੂੰ ਫਲਾਂਟ ਕਰਦੀ ਨਜ਼ਰ ਆ ਰਹੀ ਹੈ।



ਜਾਹਨਵੀ ਕਪੂਰ ਦਾ ਫਿਗਰ ਲੋਕਾਂ ਨੂੰ ਆਪਣਾ ਦੀਵਾਨਾ ਬਣਾ ਰਿਹਾ ਹੈ।