SAD News: ਮਨੋਰੰਜਨ ਜਗਤ ਤੋਂ ਇੱਕ ਹੋਰ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿਸ ਨੇ ਕਈ ਪ੍ਰਸ਼ੰਸਕਾਂ ਦਾ ਦਿਲ ਤੋੜ ਦਿੱਤਾ ਹੈ। ਦੱਸ ਦੇਈਏ ਕਿ ਕੰਨੜ ਫਿਲਮ ਇੰਡਸਟਰੀ ਦੇ ਕਾਮੇਡੀਅਨ ਬੈਂਕ ਜਨਾਰਦਨ ਦਾ ਸੋਮਵਾਰ ਸਵੇਰੇ 76 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ।