ਫੈਸ਼ਨਿਸਟਾ ਮਲਾਇਕਾ ਅਰੋੜਾ ਨੇ ਆਪਣੀਆਂ ਕੁਝ ਤਸਵੀਰਾਂ ਪ੍ਰਸ਼ੰਸਕਾਂ ਨਾਲ ਸ਼ੇਅਰ ਕੀਤੀਆਂ ਹਨ।



ਇਨ੍ਹਾਂ ਤਸਵੀਰਾਂ 'ਚ ਮਲਾਇਕਾ ਅਰੋੜਾ ਕਾਫੀ ਖੂਬਸੂਰਤ ਲੱਗ ਰਹੀ ਹੈ।



ਇਨ੍ਹਾਂ ਤਸਵੀਰਾਂ 'ਚ ਮਲਾਇਕਾ ਅਰੋੜਾ ਦਾ ਅੰਦਾਜ਼ ਬੇਹੱਦ ਸ਼ਾਨਦਾਰ ਹੈ।



ਇਨ੍ਹਾਂ ਤਸਵੀਰਾਂ 'ਚ ਮਲਾਇਕਾ ਅਰੋੜਾ ਬੇਜ ਰੰਗ ਦੀ ਡਰੈੱਸ 'ਚ ਸ਼ਾਨਦਾਰ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।



ਤਸਵੀਰਾਂ 'ਚ ਮਲਾਇਕਾ ਅਰੋੜਾ ਵੱਖ-ਵੱਖ ਅੰਦਾਜ਼ 'ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।



ਇਨ੍ਹਾਂ ਤਸਵੀਰ 'ਚ ਮਲਾਇਕਾ ਅਰੋੜਾ ਸੋਫੇ 'ਤੇ ਬੈਠ ਕੇ ਰਾਇਲ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।



ਮਲਾਇਕਾ ਅਰੋੜਾ ਨੇ ਡਰੈੱਸ ਦੇ ਨਾਲ ਮੈਚਿੰਗ ਨੇਕ ਪੀਸ ਵੀ ਕੈਰੀ ਕੀਤਾ ਹੈ, ਜੋ ਉਸ ਦੀ ਦਿੱਖ ਨੂੰ ਹੋਰ ਵੀ ਸ਼ਾਨਦਾਰ ਬਣਾ ਰਿਹਾ ਹੈ।



ਇਨ੍ਹਾਂ ਤਸਵੀਰ 'ਚ ਮਲਾਇਕਾ ਅਰੋੜਾ ਇੱਕ ਤੋਂ ਵਧ ਕੇ ਇੱਕ ਕਿਲਰ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।



ਮਲਾਇਕਾ ਅਰੋੜਾ ਹੁਣ ਤੱਕ ਕਈ ਫਿਲਮਾਂ, ਮਿਊਜ਼ਿਕ ਵੀਡੀਓ ਅਤੇ ਆਈਟਮ ਗੀਤਾਂ 'ਚ ਨਜ਼ਰ ਆ ਚੁੱਕੀ ਹੈ।



ਇਸ ਤੋਂ ਇਲਾਵਾ ਮਲਾਇਕਾ ਅਰੋੜਾ ਕਈ ਟੀਵੀ ਰਿਐਲਿਟੀ ਸ਼ੋਅਜ਼ ਦੀ ਜੱਜ ਵੀ ਰਹਿ ਚੁੱਕੀ ਹੈ।