Singer Hospitalized: ਸੰਗੀਤ ਜਗਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਮਸ਼ਹੂਰ ਅਮਰੀਕੀ ਰੈਪਰ ਅਤੇ ਗੀਤਕਾਰ ਮੇਗਨ ਥੀ ਸਟੇਲੀਅਨ ਨੂੰ ਲੈ ਕੇ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ।