SAD News: ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿਸ ਕਾਰਨ ਇੰਡਸਟਰੀ ਦੇ ਨਾਲ-ਨਾਲ ਪ੍ਰਸ਼ੰਸਕਾਂ ਵਿਚਾਲੇ ਸੋਗ ਦਾ ਮਾਹੌਲ ਹੈ। ਦੱਸ ਦੇਈਏ ਕਿ ਦਿੱਗਜ ਪ੍ਰੋਡਿਊਸਰ ਕੇ. ਰਾਜਨ ਨੇ ਚੇਨਈ ਵਿੱਚ ਕਥਿਤ ਤੌਰ 'ਤੇ ਖ਼ੁਦਕੁਸ਼ੀ ਕਰ ਲਈ ਹੈ।