Nimrat Kaur Pregnant Rumours: ਐਸ਼ਵਰਿਆ ਰਾਏ ਅਤੇ ਅਭਿਸ਼ੇਕ ਬੱਚਨ ਦੇ ਨਾਂ ਸੋਸ਼ਲ ਮੀਡੀਆ 'ਤੇ ਲਗਾਤਾਰ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਕਿਹਾ ਜਾ ਰਿਹਾ ਹੈ ਕਿ ਇਸ ਜੋੜੇ ਦਾ ਰਿਸ਼ਤਾ ਟੁੱਟਣ ਵਾਲਾ ਹੈ।