Actor Arrest: ਮਨੋਰੰਜਨ ਜਗਤ ਤੋਂ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ, ਜਿਸ ਨੂੰ ਸੁਣ ਪ੍ਰਸ਼ੰਸਕ ਵੀ ਸਦਮੇ ਵਿੱਚ ਹਨ। ਦਰਅਸਲ, ਮਸ਼ਹੂਰ ਮਲਿਆਲਮ ਅਦਾਕਾਰ ਦੀ ਗ੍ਰਿਫ਼ਤਾਰੀ ਦੀ ਖ਼ਬਰ ਨੇ ਇੰਡਸਟਰੀ ਵਿੱਚ ਤਰਥੱਲੀ ਮਚਾ ਦਿੱਤੀ ਹੈ।