ਸੋਨੀਆ ਮਾਨ ਦੀਆਂ ਨਵੀਆਂ ਤਸਵੀਰਾਂ ਨੇ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ। ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਦੁਲਹਨ ਦੇ ਲਿਬਾਸ 'ਚ ਨਜ਼ਰ ਆ ਰਹੀ ਹੈ। ਅਦਾਕਾਰਾ ਦੀ ਲੁੱਕ ਦੀ ਗੱਲ ਕਰੀਏ ਤਾਂ ਉਸ ਨੇ ਲਾਲ ਰੰਗ ਦਾ ਪੰਜਾਬੀ ਬਰਾਈਡਲ ਸੂਟ ਪਹਿਿਨਿਆ ਹੋਇਆ ਹੈ। ਉਸ ਨੇ ਆਪਣੇ ਲੁੱਕ ਨੂੰ ਚੂੜਾ, ਕਲੀਰੇ, ਮਾਂਗ ਟਿੱਕਾ, ਗਹਿਣੇ ਤੇ ਸਿਰ 'ਤੇ ਚੁੰਨੀ ਲੈਕੇ ਪੂਰਾ ਕੀਤਾ ਹੈ। ਇਸ ਦੇ ਨਾਲ ਨਾਲ ਉਸ ਨੇ ਦੂਜੀ ਡਰੈੱਸ 'ਚ ਵੀ ਫੋਟੋਆਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਵਿੱਚ ਵੀ ਅਦਾਕਾਰਾ ਚੂੜਾ ਪਹਿਨੇ ਨਜ਼ਰ ਆ ਰਹੀ ਹੈ। ਉਸ ਦੀ ਇਹ ਲੁੱਕ ਫੈਨਜ਼ ਦਾ ਦਿਲ ਜਿੱਤ ਰਹੀ ਹੈ। ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਨੇ ਲਹਿੰਗਾ ਚੋਲੀ ਪਾਇਆ ਹੋਇਆ ਹੈ ਤੇ ਨਾਲ ਔਰੇਂਜ ਰੰਗ ਦੀ ਚੁੰਨੀ ਲਈ ਹੋਈ ਹੈ। ਇਸ ਦੇ ਨਾਲ ਨਾਲ ਸੋਨੀਆ ਨੇ ਚੂੜਾ ਵੀ ਪਹਿਿਨਿਆ ਹੋਇਆ ਹੈ। ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਨੇ ਲਹਿੰਗਾ ਚੋਲੀ ਪਾਇਆ ਹੋਇਆ ਹੈ ਤੇ ਨਾਲ ਔਰੇਂਜ ਰੰਗ ਦੀ ਚੁੰਨੀ ਲਈ ਹੋਈ ਹੈ। ਇਸ ਦੇ ਨਾਲ ਨਾਲ ਸੋਨੀਆ ਨੇ ਚੂੜਾ ਵੀ ਪਹਿਿਨਿਆ ਹੋਇਆ ਹੈ।