Famous Singer Death: ਸੰਗੀਤ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿਸ ਨੇ ਇੰਡਸਟਰੀ ਨੂੰ ਹਿਲਾ ਕੇ ਰੱਖ ਦਿੱਤਾ ਹੈ। ਦੱਸ ਦੇਈਏ ਕਿ ਤੁਰਕੀ ਦੇ ਮਸ਼ਹੂਰ ਗਾਇਕ ਵੋਲਕਨ ਕੋਨਕ ਦੇ ਅਚਾਨਕ ਦੇਹਾਂਤ ਨਾਲ ਸੰਗੀਤ ਜਗਤ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।