Death: ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਿਸ ਨਾਲ ਪ੍ਰਸ਼ੰਸਕਾਂ ਦਾ ਦਿਲ ਟੁੱਟ ਗਿਆ ਹੈ। ਦੱਸ ਦੇਈਏ ਕਿ ਮਸ਼ਹੂਰ ਅਦਾਕਾਰ ਅਤੇ ਕਾਮੇਡੀਅਨ ਮਦਨ ਬੌਬ ਦਾ ਕੈਂਸਰ ਨਾਲ ਦੇਹਾਂਤ ਹੋ ਗਿਆ ਹੈ।