RJ Simran Singh: ਹਰਿਆਣਾ ਦੇ ਗੁਰੂਗ੍ਰਾਮ ਵਿੱਚ ਫ੍ਰੀਲਾਂਸਰ ਰੇਡੀਓ ਜੌਕੀ ਸਿਮਰਨ ਸਿੰਘ ਨੇ ਕਥਿਤ ਤੌਰ ਤੇ ਸੈਕਟਰ 47 ਵਿੱਚ ਆਪਣੇ ਕਿਰਾਏ ਦੇ ਮਕਾਨ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।