Malayalam Filmmaker Shafi Passed Away: ਫਿਲਮ ਇੰਡਸਟਰੀ ਤੋਂ 26 ਜਨਵਰੀ ਮੌਕੇ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਮਲਿਆਲਮ ਇੰਡਸਟਰੀ ਵਿੱਚ ਕਾਮੇਡੀ ਫਿਲਮਾਂ ਬਣਾਉਣ ਲਈ ਮਸ਼ਹੂਰ ਫਿਲਮ ਨਿਰਮਾਤਾ ਸ਼ਫੀ ਦਾ ਸ਼ਨੀਵਾਰ ਨੂੰ ਦੇਹਾਂਤ ਹੋ ਗਿਆ।