ਈਸ਼ਾ ਗੁਪਤਾ ਬੋਲਡਨੈੱਸ ਤੇ ਖੂਬਸੂਰਤੀ ਕਾਰਨ ਪ੍ਰਸ਼ੰਸਕਾਂ 'ਚ ਲਾਈਮਲਾਈਟ 'ਚ ਰਹਿੰਦੀ ਹੈ ਹਾਲ ਹੀ 'ਚ ਅਦਾਕਾਰਾ ਨੇ ਆਪਣੀ ਲੇਟੈਸਟ ਸਾੜੀ ਲੁੱਕ ਨੂੰ ਪ੍ਰਸ਼ੰਸਕਾਂ ਨਾਲ ਸਾਂਝਾ ਕੀਤਾ ਹੈ ਇਨ੍ਹਾਂ ਤਸਵੀਰਾਂ 'ਚ ਉਸ ਦੇ ਸਿੰਪਲ ਤੇ ਸ਼ਾਨਦਾਰ ਲੁੱਕ ਨੂੰ ਦੇਖ ਕੇ ਪ੍ਰਸ਼ੰਸਕ ਦੀਵਾਨਾ ਹੋ ਗਏ ਹਨ ਈਸ਼ਾ ਹਰ ਰੋਜ਼ ਨਵੇਂ ਲੁੱਕ ਦੀਆਂ ਤਸਵੀਰਾਂ ਸ਼ੇਅਰ ਕਰਕੇ ਪ੍ਰਸ਼ੰਸਕਾਂ ਦਾ ਦਿਲ ਜਿੱਤ ਲੈਂਦੀ ਹੈ ਅਦਾਕਾਰਾ ਅਕਸਰ ਆਪਣੀਆਂ ਤਸਵੀਰਾਂ ਨਾਲ ਇੰਟਰਨੈੱਟ ਦਾ ਤਾਪਮਾਨ ਵਧਾ ਦਿੰਦੀ ਹੈ ਇਨ੍ਹਾਂ ਤਸਵੀਰਾਂ 'ਚ ਈਸ਼ਾ ਗੁਪਤਾ ਨੇ ਪੀਲੇ ਹਰੇ ਰੰਗ ਦੀ ਸਾੜ੍ਹੀ ਪਾਈ ਹੋਈ ਹੈ ਈਸ਼ਾ ਨੇ ਬੇਹੱਦ ਸਿਜ਼ਲਿੰਗ ਅਤੇ ਹੌਟ ਅੰਦਾਜ਼ ਦਿਖਾ ਕੇ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ ਹੈ ਈਸ਼ਾ ਨੇ ਮੱਥੇ 'ਤੇ ਬਿੰਦੀ, ਈਅਰਰਿੰਗਸ ਤੇ ਘੱਟੋ-ਘੱਟ ਮੇਕਅਪ ਨਾਲ ਆਪਣੇ ਲੁੱਕ ਨੂੰ ਪੂਰਾ ਕੀਤਾ ਹੈ ਈਸ਼ਾ ਗੁਪਤਾ ਕੈਮਰੇ ਦੇ ਸਾਹਮਣੇ ਇੱਕ ਤੋਂ ਵਧ ਕੇ ਇੱਕ ਕਿਲਰ ਪੋਜ਼ ਦਿੰਦੀ ਨਜ਼ਰ ਆ ਰਹੀ ਹੈ ਅਦਾਕਾਰਾ ਜਦੋਂ ਵੀ ਤਸਵੀਰਾਂ ਪੋਸਟ ਕਰਦੀ ਹੈ ਤਾਂ ਲੋਕ ਉਸ ਦੇ ਲੁੱਕ ਨੂੰ ਕਾਫੀ ਲਾਈਕ ਕਰਦੇ ਹਨ