ਈਸ਼ਾ ਗੁਪਤਾ ਨੇ ਆਪਣੇ ਇੰਸਟਾਗ੍ਰਾਮ ਹੈਂਡਲ ਤੋਂ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ ਇਨ੍ਹਾਂ ਤਸਵੀਰਾਂ 'ਚ ਈਸ਼ਾ ਗੁਪਤਾ ਆਫ ਵ੍ਹਾਈਟ ਲਹਿੰਗਾ ਪਹਿਨੀ ਨਜ਼ਰ ਆ ਰਹੀ ਸੀ ਅਭਿਨੇਤਰੀ ਈਸ਼ਾ ਗੁਪਤਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਈਸ਼ਾ ਦੀਆਂ ਤਸਵੀਰਾਂ ਸਾਹਮਣੇ ਆਉਂਦੇ ਹੀ ਸੋਸ਼ਲ ਮੀਡੀਆ 'ਤੇ ਮਸ਼ਹੂਰ ਹੋ ਜਾਂਦੀਆਂ ਹਨ ਈਸ਼ਾ ਗੁਪਤਾ ਇਸ ਡਰੈੱਸ 'ਚ ਆਪਣੀ ਕਰਵੀ ਫਿਗਰ ਨੂੰ ਫਲਾਂਟ ਕਰਦੀ ਨਜ਼ਰ ਆਈ ਈਸ਼ਾ ਗੁਪਤਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਵਲੋਂ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ ਇਨ੍ਹਾਂ ਤਸਵੀਰਾਂ 'ਚ ਈਸ਼ਾ ਗੁਪਤਾ ਐਥਨਿਕ ਲੁੱਕ 'ਚ ਨਜ਼ਰ ਆ ਰਹੀ ਸੀ ਈਸ਼ਾ ਗੁਪਤਾ ਦਾ ਇਹ ਨਵਾਂ ਲੁੱਕ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ ਇਨ੍ਹਾਂ ਤਸਵੀਰਾਂ 'ਚ ਈਸ਼ਾ ਗੁਪਤਾ ਆਪਣੀਆਂ ਅੱਖਾਂ ਨਾਲ ਜਾਦੂ ਕਰਦੀ ਨਜ਼ਰ ਆ ਰਹੀ ਸੀ ਇਨ੍ਹਾਂ ਤਸਵੀਰਾਂ 'ਚ ਈਸ਼ਾ ਗੁਪਤਾ ਆਪਣੇ ਗਲੇ 'ਚ ਹਾਰ ਪਹਿਨੀ ਨਜ਼ਰ ਆ ਰਹੀ ਹੈ