ਇਨ੍ਹੀਂ ਦਿਨੀਂ ਖੰਡ ਵਿੱਚ ਵੀ ਮਿਲਾਵਟ ਹੋ ਰਹੀ ਹੈ। ਅਜਿਹੇ ਕਈ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ 'ਚ ਖੰਡ 'ਚ ਮਿਲਾਵਟ ਦੀਆਂ ਸ਼ਿਕਾਇਤਾਂ ਸਾਹਮਣੇ ਆਈਆਂ ਹਨ।