ਵਿਟਾਮਿਨ ਏ, ਵਿਟਾਮਿਨ ਸੀ, ਐਂਟੀ-ਆਕਸੀਡੈਂਟ ਅਤੇ ਹੋਰ ਬਹੁਤ ਸਾਰੇ ਪੋਸ਼ਕ ਤੱਤ ਪਾਏ ਜਾਂਦੇ ਹਨ ਹੈਲਦੀ ਮਾਮਲੇ 'ਚ ਜ਼ਰੂਰਤ ਤੋਂ ਜ਼ਿਆਦਾ ਪਾਲਕ ਦਾ ਸੇਵਨ ਕਰਦੇ ਹੋ ਤਾਂ ਤੁਹਾਨੂੰ ਕਈ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਪਾਲਕ ਦਾ ਜ਼ਿਆਦਾ ਸੇਵਨ ਕਰਨ ਨਾਲ ਕਿਡਨੀ ਸਟੋਨ ਦੀ ਸਮੱਸਿਆ ਹੋ ਸਕਦੀ ਹੈ ਤੁਹਾਡੇ ਗੁਰਦੇ ਵਿੱਚ ਛੋਟੀ ਪੱਥਰੀ ਦਾ ਕਾਰਨ ਬਣ ਸਕਦਾ ਹੈ ਜ਼ਿਆਦਾ ਪਾਲਕ ਦਾ ਸੇਵਨ ਕਰਦੇ ਹੋ ਤਾਂ ਤੁਹਾਨੂੰ ਕਈ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਪਾਲਕ ਵਿੱਚ ਬਹੁਤ ਜ਼ਿਆਦਾ ਕੈਲਸ਼ੀਅਮ ਆਕਸਲੇਟ ਹੁੰਦਾ ਹੈ ਜ਼ਿਆਦਾ ਸੇਵਨ ਕਰਨ ਨਾਲ ਜੋੜਾਂ ਦਾ ਦਰਦ ਅਤੇ ਗਠੀਆ ਵੀ ਹੋ ਸਕਦਾ ਹੈ ਪਾਲਕ ਦਾ ਸੇਵਨ ਪਾਚਨ ਤੰਤਰ ਲਈ ਚੰਗਾ ਮੰਨਿਆ ਜਾਂਦਾ ਹੈ