Fact Check: ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਨੇ ਹਰ ਕਿਸੇ ਦੇ ਹੋਸ਼ ਉੱਡਾ ਦਿੱਤੇ ਹਨ। ਦਰਅਸਲ, ਇਸ ਵੀਡੀਓ ਵਿੱਚ ਇੱਕ ਵਿਅਕਤੀ ਵਿਆਹ ਲਈ ਤਿਆਰ ਕੀਤੇ ਜਾ ਰਹੇ ਖਾਣੇ ਵਿੱਚ ਪਿਸ਼ਾਬ ਕਰਦਾ ਨਜ਼ਰ ਆ ਰਿਹਾ ਹੈ।