ਸੋਸ਼ਲ ਮੀਡੀਆ 'ਤੇ ਕਿਸੇ ਦੀ ਫੇਕ ਆਈਡੀ ਕਦੋਂ ਤੁਹਾਨੂੰ ਧੋਖਾਧੜੀ ਦਾ ਸ਼ਿਕਾਰ ਬਣਾ ਦੇਵੇਗੀ, ਇਹ ਕੋਈ ਨਹੀਂ ਜਾਣਦਾ, ਪਰ ਤੁਸੀਂ ਕੁਝ ਤਰੀਕੇ ਅਪਣਾ ਕੇ ਆਪਣੇ ਆਪ ਨੂੰ ਸੁਰੱਖਿਅਤ ਰੱਖ ਸਕਦੇ ਹੋ।