ਹਿਮਾਂਸ਼ੀ ਨੇ ਸਖਤ ਮਿਹਨਤ ਨਾਲ ਖੁਦ ਨੂੰ ਇੰਡਸਟਰੀ ਦੀਆਂ ਸਫਲ ਅਭਿਨੇਤਰੀਆਂ ਦੀ ਸੂਚੀ 'ਚ ਸ਼ਾਮਲ ਕੀਤਾ ਹੈ।
ਇਸ ਦੇ ਨਾਲ ਹੀ ਅਦਾਕਾਰਾ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੀ ਹੈ।
ਜਿੱਥੇ ਉਹ ਅਕਸਰ ਆਪਣੀਆਂ ਖੂਬਸੂਰਤ ਤਸਵੀਰਾਂ ਪ੍ਰਸ਼ੰਸਕਾਂ ਲਈ ਸ਼ੇਅਰ ਕਰਦੀ ਰਹਿੰਦੀ ਹੈ।
ਹਾਲ ਹੀ 'ਚ ਉਸ ਦੀਆਂ ਕੁਝ ਨਵੀਆਂ ਤਸਵੀਰਾਂ ਸਾਹਮਣੇ ਆਈਆਂ ਹਨ।