Agriculture News : ਹਾਲ ਹੀ ਵਿੱਚ, ਦੇਸ਼ ਦੇ ਕੁੱਝ ਖੇਤਰਾਂ ਵਿੱਚ, ਕਿਸਾਨਾਂ ਨੇ ਦਾਅਵਾ ਕੀਤਾ ਹੈ ਕਿ ਦੇਸੀ ਸ਼ਰਾਬ ਪਾਉਣ ਨਾਲ ਪੈਦਾਵਾਰ ਵਿੱਚ ਮੁਨਾਫਾ ਹੁੰਦਾ ਹੈ। ਇੰਨਾ ਹੀ ਨਹੀਂ ਕਿਸਾਨਾਂ ਦਾ ਇਹ ਵੀ ਕਹਿਣਾ ਹੈ ਕਿ ਇਸ ਨਾਲ ਫਸਲ 'ਤੇ ਕੋਈ ਮਾੜਾ ਅਸਰ ਨਹੀਂ ਪੈਂਦਾ।