ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਐਕਸ਼ਨ ਮੋਡ ਵਿੱਚ ਹੈ।
ABP Sanjha

ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਐਕਸ਼ਨ ਮੋਡ ਵਿੱਚ ਹੈ।

ਕਿਸਾਨ ਅੰਦੋਲਨ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਦੇ ਗ੍ਰਹਿ ਵਿਭਾਗ ਦੇ ਵਧੀਕ ਸਕੱਤਰ ਟੀਵੀਐਸਐਨ ਪ੍ਰਸਾਦ ਨੇ ਹੁਕਮ ਜਾਰੀ ਕੀਤੇ
ABP Sanjha

ਕਿਸਾਨ ਅੰਦੋਲਨ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਦੇ ਗ੍ਰਹਿ ਵਿਭਾਗ ਦੇ ਵਧੀਕ ਸਕੱਤਰ ਟੀਵੀਐਸਐਨ ਪ੍ਰਸਾਦ ਨੇ ਹੁਕਮ ਜਾਰੀ ਕੀਤੇ

ਹਰਿਆਣਾ ਦੇ ਅੰਬਾਲਾ, ਕੁਰੂਕਸ਼ੇਤਰ, ਕੈਥਲ, ਜੀਂਦ, ਹਿਸਾਰ, ਫਤਿਹਾਬਾਦ ਤੇ ਸਿਰਸਾ ਜ਼ਿਲ੍ਹਿਆਂ ਵਿੱਚ ਮੋਬਾਈਲ ਇੰਟਰਨੈੱਟ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਹਨ।
ABP Sanjha

ਹਰਿਆਣਾ ਦੇ ਅੰਬਾਲਾ, ਕੁਰੂਕਸ਼ੇਤਰ, ਕੈਥਲ, ਜੀਂਦ, ਹਿਸਾਰ, ਫਤਿਹਾਬਾਦ ਤੇ ਸਿਰਸਾ ਜ਼ਿਲ੍ਹਿਆਂ ਵਿੱਚ ਮੋਬਾਈਲ ਇੰਟਰਨੈੱਟ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਹਨ।

ਜਾਰੀ ਹੁਕਮ ਅਨੁਸਾਰ ਇਹ ਸੇਵਾਵਾਂ 11 ਫਰਵਰੀ ਸਵੇਰ 6 ਵਜੇ ਤੋਂ 13 ਫਰਵਰੀ ਰਾਤ 11.59 ਵਜੇ ਤੱਕ ਮੁਅੱਤਲ ਰਹਿਣਗੀਆਂ।
ABP Sanjha

ਜਾਰੀ ਹੁਕਮ ਅਨੁਸਾਰ ਇਹ ਸੇਵਾਵਾਂ 11 ਫਰਵਰੀ ਸਵੇਰ 6 ਵਜੇ ਤੋਂ 13 ਫਰਵਰੀ ਰਾਤ 11.59 ਵਜੇ ਤੱਕ ਮੁਅੱਤਲ ਰਹਿਣਗੀਆਂ।

ABP Sanjha

ਕਿਸਾਨ ਅੰਦੋਲਨ ਨਾਲ ਨਜਿੱਠਣ ਲਈ ਵਿਸ਼ੇਸ਼ ਪੁਲਿਸ ਟੁਕੜੀਆਂ ਲਈ ਫੁੱਲ ਬਾਡੀ ਪ੍ਰੋਟੈਕਟਰ ਸੂਟ ਆਰਡਰ ਕੀਤੇ ਗਏ ਹਨ

ABP Sanjha

ਜਿਸ ਨੂੰ ਪਹਿਨਣ ਤੋਂ ਬਾਅਦ ਜਵਾਨਾਂ ’ਤੇ ਲਾਠੀਆਂ, ਡੰਡਿਆਂ ਤੇ ਪੱਥਰਾਂ ਦਾ ਅਸਰ ਵੀ ਨਹੀਂ ਹੋਵੇਗਾ

ABP Sanjha

ਸ਼ੰਭੂ ਬਾਰਡਰ ’ਤੇ ਵਿਸ਼ੇਸ਼ ਡ੍ਰੋਨ ਤਾਇਨਾਤ ਕੀਤਾ ਗਿਆ ਹੈ

ABP Sanjha

ਅੰਬਾਲਾ ਪ੍ਰਸ਼ਾਸਨ ਨੇ ਘੱਗਰ ਦਰਿਆ ’ਤੇ ਬਣੇ ਪੁਲ ਨੂੰ ਵੀ ਬੰਦ ਕਰ ਦਿੱਤਾ ਹੈ ਤੇ ਦਰਿਆ ਦੇ ਅੰਦਰ ਖ਼ੁਦਾਈ ਕੀਤੀ ਜਾ ਰਹੀ ਹੈ ਤਾਂ ਕਿ ਕਿਸਾਨ ਇਸ ਵਿੱਚੋਂ ਟਰੈਕਟਰ ਲੈ ਕੇ ਨਾ ਲੰਘ ਸਕਣ

ABP Sanjha

ਪੰਜਾਬ ਦੇ ਕਿਸਾਨਾਂ ਨੂੰ ਰੋਕਣ ਲਈ ਅੰਬਾਲਾ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ

ABP Sanjha

ਪਟਿਆਲਾ ਜ਼ਿਲ੍ਹੇ ਵਿੱਚੋਂ ਹਰਿਆਣਾ ਨੂੰ ਜਾਂਦੇ ਦੋ ਹੋਰ ਪ੍ਰਮੁੱਖ ਮਾਰਗਾਂ ’ਤੇ ਸਖਤ ਬੈਰੀਕੇਡਿੰਗ ਕਰ ਦਿੱਤੀ ਗਈ ਹੈ

ABP Sanjha

ਇਨ੍ਹਾਂ ਦੋ ਪ੍ਰਮੁੱਖ ਮਾਰਗਾਂ ਵਿੱਚ ਪਾਤੜਾਂ ਖੇਤਰ ਵਿਚਲੇ ਢਾਬੀ ਗੁੱਜਰਾਂ ਤੇ ਸਮਾਣਾ ਹਲਕੇ ਵਿੱਚ ਚੀਕਾ ਰੋਡ ’ਤੇ ਰਾਮਨਗਰ ਦਾ ਬੈਰੀਅਰ ਸ਼ਾਮਲ ਹੈ