ਮੇਥੀ ਵਿੱਚ ਵਿਟਾਮਿਨ ਬੀ ਕੰਪਲੈਕਸ, ਜ਼ਿੰਕ, ਮੈਗਨੀਸ਼ੀਅਮ, ਆਇਰਨ ਅਤੇ ਐਂਟੀਆਕਸੀਡੈਂਟਸ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ ਜੋ ਵਾਲਾਂ ਅਤੇ ਚਮੜੀ ਲਈ ਬਹੁਤ ਫਾਇਦੇਮੰਦ ਹੁੰਦੇ ਹਨ।