ਦੀਵਾਲੀ ਦੇ ਤਿਉਹਾਰ 'ਤੇ ਪਕਵਾਨਾਂ ਦੀਆਂ ਲਾਈਨਾਂ ਲੱਗ ਜਾਂਦੀਆਂ ਹਨ। ਅਜਿਹੇ 'ਚ ਲੋਕ ਆਪਣੀ ਫਿਟਨੈੱਸ ਨੂੰ ਦੂਜੇ ਨੰਬਰ 'ਤੇ ਰੱਖਦੇ ਹਨ।