ਦੇਸ਼ ਤੋਂ ਬਾਹਰ ਯੂਏਈ 'ਚ ਮੰਦਰ ਬਣਾਉਣ ਦਾ ਕੰਮ ਜ਼ੋਰਾਂ 'ਤੇ ਹੈ। ਇਹ ਜ਼ਮੀਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ 2015 ਵਿੱਚ ਯੂਏਈ ਫੇਰੀ ਦੌਰਾਨ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜਾਏਦ ਅਲ ਨਾਹਯਾਨ ਦੁਆਰਾ BAPS ਨੂੰ ਤੋਹਫ਼ੇ ਵਿੱਚ ਦਿੱਤੀ ਗਈ ਸੀ।